Versions
PAV ਆਪਣਾ ਪਰਤਾਵਾ ਕਰੋ ਕਿ ਤੁਸੀਂ ਨਿਹਚਾ ਵਿੱਚ ਹੋ ਯਾ ਨਹੀਂ। ਆਪਣੇ ਆਪ ਨੂੰ ਪਰਖੋ। ਅਥਵਾ ਕੀ ਤੁਸੀਂ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਅਪਰਵਾਨ ਨਾ ਹੋ!
ERVPA ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਆਸਥਾ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
IRVPA ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!