Versions
PAV ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ
ERVPA ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
IRVPA ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।