Versions
PAV ਉਹ ਇਸਰਾਏਲ ਦੇ ਪਾਤਸ਼ਾਹ ਦੇ ਕੋਲ ਚਿੱਠੀ ਲਿਆਇਆ ਜਿਹ ਦੇ ਵਿੱਚ ਏਹ ਲਿਖਿਆ ਸੀ ਕਿ ਹੁਣ ਜਦ ਏਹ ਚਿੱਠੀ ਤੇਰੇ ਕੋਲ ਅੱਪੜੇ ਤਾਂ ਵੇਖ ਮੈ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਘੱਲਆ ਹੈ ਭਈ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ
IRVPA ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।