Bible Versions
Bible Books

2 Samuel 3:39 (LITV) Literal Translation of the Holy Bible

Versions

PAV   ਅਤੇ ਅੱਜ ਦੇ ਦਿਨ ਮੈਂ ਹੀਣਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਏਹ ਲੋਕ ਸਰੂਯਾਹ ਦੇ ਪੁੱਤ੍ਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ ਪਰ ਯਹੋਵਾਹ ਬੁਰਿਆਈ ਨੂੰ ਉਹ ਦੀ ਬੁਰਿਆਰ ਦਾ ਪੂਰਾ ਵੱਟਾ ਲਾਵੇਗਾ।।
IRVPA   ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us