Bible Versions
Bible Books

2 Samuel 4 (LITV) Literal Translation of the Holy Bible

Versions

PAV   ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ
IRVPA   {ਈਸ਼ਬੋਸ਼ਥ ਦੀ ਹੱਤਿਆ} PS ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us