Versions
PAV ਸ਼ਾਊਲ ਦੇ ਘਰਾਣੇ ਦਾ ਇੱਕ ਸੀਬਾ ਨਾਮੇ ਟਹਿਲੂਆ ਸੀ ਸੋ ਜਾਂ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ
IRVPA ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ।