Bible Versions
Bible Books

2 Chronicles 17:11 (LITV) Literal Translation of the Holy Bible

Versions

PAV   ਅਤੇ ਕਈ ਫਲਿਸਤੀ ਯਹੋਸ਼ਾਫ਼ਾਟ ਦੇ ਕੋਲ ਨਜ਼ਰਾਨੇ ਅਤੇ ਖਰਾਜ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਢੇ ਅਰ ਸੱਤ ਹਜ਼ਾਰ ਸੱਤ ਸੌ ਬੱਕਰੇ
IRVPA   ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us