Versions
PAV ਅਤੇ ਉਨ੍ਹਾਂ ਦੇ ਨਾਲ ਏਹ ਲੇਵੀ ਸਨ, - ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਰ ਟੋਬ-ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਰ ਯਹੋਰਾਮ ਜਾਜਕ ਸਨ
IRVPA ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ