Versions
PAV ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।।
IRVPA ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!। PS