Bible Versions
Bible Books

2 Chronicles 28:7 (LITV) Literal Translation of the Holy Bible

Versions

PAV   ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ
IRVPA   ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us