Versions
PAV ਜਾਜਕਾਂ ਨੇ ਓਹਨਾਂ ਨੂੰ ਕੱਟਿਆ ਅਤੇ ਓਹਨਾਂ ਦੇ ਲਹੂ ਨੂੰ ਪਾਪ ਦੀ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਭਈ ਸਾਰੇ ਇਸਰਾਏਲ ਦਾ ਪਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਦੀ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
IRVPA ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪ੍ਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ