Versions
PAV ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਮਨੁੱਖ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਵੇਖ ਭਾਲ ਲਈ ਗਿਣ ਲਏ
IRVPA ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ।