Versions
PAV ਏਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
IRVPA ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ