Versions
PAV ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮਨੱਸ਼ਹ ਨੇ ਬਣਾਈਆਂ ਸਨ ਅਮੋ ਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
IRVPA ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ