Versions
PAV ਤਾਂ ਤੀਰ ਅੰਦਾਜ਼ਾਂ ਨੇ ਯੋਸੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ
IRVPA ਤਾਂ ਤੀਰ-ਅੰਦਾਜ਼ਾਂ ਨੇ ਯੋਸ਼ੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ