Bible Versions
Bible Books

2 Corinthians 5:12 (LITV) Literal Translation of the Holy Bible

Versions

PAV   ਅਸੀਂ ਫੇਰ ਆਪਣੀ ਸੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿੱਖੇ ਅਭਮਾਨ ਕਰਨ ਦਾ ਵੇਲਾ ਦਿੰਦਾ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸੱਕੋ ਜਿਹੜੇ ਵਿਖਾਵੇ ਤੇ ਅਭਮਾਨ ਕਰਦੇ ਹਨ ਅਤੇ ਹਿਰਦੇ ਤੋਂ ਨਹੀਂ
ERVPA   ਅਸੀਂ ਤੁਹਾਨੂੰ ਆਪਣੇ ਆਪ ਦਾ ਮੁਡ਼ਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸਕਦੇ ਹੋ। ਫ਼ੇਰ ਤੁਹਾਡੇ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹਡ਼ੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
IRVPA   ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us