Bible Versions
Bible Books

2 Corinthians 5:19 (LITV) Literal Translation of the Holy Bible

Versions

PAV   ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।
ERVPA   ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸਨੇ ਸਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
IRVPA   ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us