Bible Versions
Bible Books

2 Kings 15:38 (LITV) Literal Translation of the Holy Bible

Versions

PAV   ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA   ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us