Bible Versions
Bible Books

2 Kings 17:15 (LITV) Literal Translation of the Holy Bible

Versions

PAV   ਪਰ ਉਹ ਦੀਆਂ ਬਿਧੀਆਂ ਨੂੰ ਅਤੇ ਉਹ ਦੇ ਉਸ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੱਧਾ ਸੀ ਅਤੇ ਉਹ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸਮ੍ਹਾਲੀਆਂ ਸਨ ਉਨ੍ਹਾਂ ਨੇ ਰੱਦਿਆ ਅਰ ਨਿਕੰਮੀਆ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਰ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਪੱਕੀ ਕੀਤੀ ਸੀ ਭਈ ਉਨ੍ਹਾਂ ਵਾਂਙੁ ਕੰਮ ਨਾ ਕਰਨ
IRVPA   ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us