Versions
PAV ਅਤੇ ਆਪਣੇ ਪੁੱਤ੍ਰਾਂ ਅਰ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਤੋਂ ਤੇ ਜਾਦੂਗਰੀ ਤੋਂ ਕੰਮ ਲਿਆ ਅਰ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
IRVPA ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।