Versions
PAV ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਵੰਸ ਨੂੰ ਰੱਦਿਆ ਅਰ ਉਨ੍ਹਾਂ ਨੂੰ ਨੀਵਿਆਂ ਕੀਤਾ ਅਰ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਛੱਡਿਆ
IRVPA ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।