Versions
PAV ਕਿਉਂ ਜੋ ਉਸ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਵੱਖਰਾ ਕਰ ਦਿੱਤਾ ਅਰ ਉਨ੍ਹਾਂ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ
IRVPA ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।