Versions
PAV ਤਾ ਐਉਂ ਹੋਇਆ ਭਈ ਜਦ ਓਹ ਪਹਿਲੇ ਪਹਿਲੇ ਉੱਥੇ ਵੱਸੇ ਤਾਂ ਓਹ ਯਹੋਵਾਹ ਦਾ ਭੈ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੀਂਹ ਘੱਲੇ ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ
IRVPA ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।