Versions
PAV ਅੱਜ ਦੇ ਦਿਨ ਤਾਈਂ ਓਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਓਹ ਯਹੋਵਾਹ ਦਾ ਭੈ ਨਹੀਂ ਮੰਨਦੇ ਨਾ ਓਹ ਓਹਨਾਂ ਦੀਆਂ ਬਿਧੀਆਂ ਯਾ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਰ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਉਂ ਉਹ ਨੇ ਇਸਰਾਏਲ ਰੱਖਿਆ ਸੀ
IRVPA ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।