Versions
PAV ਅਤੇ ਹੋਸ਼ੇਆ ਦੇ ਨੌਵੇਂ ਵਰਹੇ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਨੂੰ ਲੈ ਲਿਆ ਅਰ ਇਸਰਾਏਲ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ ਅਰ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਰ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ
IRVPA ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।