Bible Versions
Bible Books

2 Kings 17:7 (LITV) Literal Translation of the Holy Bible

Versions

PAV   ਏਹ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸੋਂ ਅਰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ ਪਾਪ ਕੀਤਾ ਅਰ ਪਰਾਏ ਦਿਓਤਿਆਂ ਦਾ ਭੈ ਮੰਨਿਆ
IRVPA   ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us