Versions
PAV ਅਤੇ ਇਸਰਾਲੇਈਆਂ ਨੇ ਗੁੱਝੇ ਗੁੱਝੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਓਹ ਕੰਮ ਕੀਤੇ ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੱਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤਾਈਂ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ
IRVPA ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।