Versions
PAV ਫੇਰ ਐਉਂ ਹੋਇਆ ਭਈ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦੇ ਤੀਜੇ ਵਰਹੇ ਵਿੱਚ ਆਹਾਜ਼ ਦਾ ਪੁੱਤ੍ਰ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਰਾਜ ਕਰਨ ਲੱਗਾ
IRVPA {ਯਹੂਦਾਹ ਦਾ ਰਾਜਾ ਹਿਜ਼ਕੀਯਾਹ} PS ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।