Versions
PAV ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, ਸੱਚ ਮੁੱਚ ਉਹ ਦੇ ਕੋਈ ਪੁੱਤ੍ਰ ਨਹੀਂ ਹੈਂ ਅਤੇ ਉਹ ਦਾ ਪਤੀ ਬਿਰਧ ਹੈ
IRVPA ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।”