Bible Versions
Bible Books

2 Kings 7:10 (LITV) Literal Translation of the Holy Bible

Versions

PAV   ਸੋ ਉਨ੍ਹਾਂ ਨੇ ਸ਼ਹਿਰ ਦੇ ਦਰਬਾਨ ਨੂੰ ਜਾ ਕੇ ਅਵਾਜ਼ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਰ ਵੇਖੋ, ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਅਵਾਜ਼ ਨਿਰੇ ਘੋੜੇ ਬੱਧੇ ਹੋਏ ਅਤੇ ਗਦੇ ਬੱਧੇ ਹੋਏ ਸਨ ਅਤੇ ਤੰਬੂ ਜੇਹੇ ਦੇ ਤੇਹੇ ਸਨ
IRVPA   ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us