Versions
PAV ਸੋ ਓਹ ਤਕਾਲੀਂ ਉੱਠ ਕੇ ਨੱਠ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜੇਹੇ ਦੇ ਤੇਹੇ ਛੱਡੇ ਤੇ ਆਪਣੀਆਂ ਜਾਨਾਂ ਲੈ ਕੇ ਨੱਠੇ
IRVPA ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ।