Bible Versions
Bible Books

2 Samuel 10:9 (LITV) Literal Translation of the Holy Bible

Versions

PAV   ਯੋਆਬ ਨੇ ਜਾਂ ਡਿੱਠਾ ਭਈ ਲੜਾਈ ਦਾ ਸਾਹਮਣਾ ਦੋਹੀਂ ਪਾਸੀਂ ਅੱਗੋਂ ਤੇ ਪਿੱਛੋਂ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ
IRVPA   ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us