Versions
PAV ਅਤੇ ਜਾਂ ਉਹ ਨੇੜੇ ਆਇਆ ਤਾਂ ਉਸ ਤੀਵੀਂ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਉਹ ਨੂੰ ਆਖਿਆ, ਆਪਣੀ ਟਹਿਲਣ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ
IRVPA ਅਤੇ ਜਦ ਉਹ ਨੇੜੇ ਆਇਆ ਤਾਂ ਉਸ ਇਸਤਰੀ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਨੇ ਉਹ ਨੂੰ ਆਖਿਆ, ਆਪਣੀ ਦਾਸੀ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ।