Bible Versions
Bible Books

2 Samuel 20:8 (LITV) Literal Translation of the Holy Bible

Versions

PAV   ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਅੱਪੜੇ ਤਾਂ ਅਮਾਸਾ ਉਨ੍ਹਾਂ ਦੇ ਅੱਗੇ ਆਇਆ ਅਤੇ ਯੋਆਬ ਨੇ ਆਪਣੇ ਫੌਜੀ ਲੀੜੇ ਜੋ ਉਸ ਉੱਤੇ ਸਨ ਕੱਸੇ ਹੋਏ ਸਨ ਅਤੇ ਉਹ ਦੇ ਨਾਲ ਇੱਕ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨ੍ਹਿਆ ਹੋਇਆ ਸੀ ਅਤੇ ਜਾਂਦੀ ਵੇਰੀ ਉਹ ਡਿੱਗ ਪਈ
IRVPA   ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us