Bible Versions
Bible Books

2 Samuel 24:2 (LITV) Literal Translation of the Holy Bible

Versions

PAV   ਕਿ ਜੋ ਪਾਤਸ਼ਾਹ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ ਭਈ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਲੰਘ ਜਾਹ ਅਤੇ ਲੋਕਾਂ ਨੂੰ ਗਿਣ ਲੈ ਭਈ ਮੈਨੂੰ ਲੋਕਾਂ ਦੀ ਗਿਣਤੀ ਮਲੂਮ ਹੋਵੇ
IRVPA   ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us