Bible Versions
Bible Books

2 Samuel 4:4 (LITV) Literal Translation of the Holy Bible

Versions

PAV   ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਦਾ ਇੱਕ ਪੁੱਤ੍ਰ ਦੁਹਾਂ ਪੈਰਾਂ ਤੋਂ ਲੰਙਾ ਸੀ ਸੋ ਜਿਸ ਵੇਲੇ ਸ਼ਾਊਲ ਅਤੇ ਯੋਨਾਥਾਨ ਦੀ ਖਬਰ ਯਿਜ਼ਰਾਏਲ ਤੋਂ ਆਈ ਤਾਂ ਉਹ ਪੰਜਾਂ ਵਰਿਹਾਂ ਦਾ ਸੀ ਸੋ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ ਅਤੇ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜੇਹਾ ਹੋਇਆ ਜੋ ਉਹ ਡਿੱਗ ਪਿਆ ਅਤੇ ਲੰਙਾ ਹੋ ਗਿਆ ਅਤੇ ਉਹ ਦਾ ਨਾਉਂ ਮਫ਼ੀਬੋਸ਼ਥ ਸੀ
IRVPA   ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us