Versions
PAV ਇਸ ਤਰਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਓਸ ਤੰਬੂ ਦੇ ਵਿਚਕਾਰ ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਧਰ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅਗੇ ਚੜ੍ਹਾਈਆਂ
IRVPA ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।