Versions
PAV ਅਤੇ ਜਾਂ ਦਾਊਦ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਉਂ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ
IRVPA ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।