Versions
PAV ਅਤੇ ਜਦ ਤੇਰੇ ਦਿਨ ਪੂਰੇ ਹੋਣਗੇ ਅਤੇ ਤੂੰ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਰਹੇਂਗਾ ਅਤੇ ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਜੋ ਤੇਰੇ ਤੁਖਮ ਤੋਂ ਹੋਵੇਗੀ ਖਲ੍ਹਿਆਰਾਂਗਾ ਅਤੇ ਉਹ ਦੇ ਰਾਜ ਨੂੰ ਪੱਕਾ ਕਰਾਂਗਾ
IRVPA ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।