Versions
PAV ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਅੱਗੇ ਬੈਠ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰ ਕੀ ਹੈ ਜੋ ਤੈਂ ਮੈਨੂੰ ਐਥੋਂ ਤੋੜੀ ਅਪੜਾ ਦਿੱਤਾ?
IRVPA {ਦਾਊਦ ਦੀ ਪ੍ਰਾਰਥਨਾ} (1 ਇਤ 17:6-27) PS ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?