Versions
PAV ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਸਮਾਨ ਕਿਹੜੀ ਕੌਮ ਹੈ ਜਿਹ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ, ਨਾਲੇ ਆਪਣੇ ਲਈ ਇੱਕ ਨਾਮ ਬਣਾਵੇ ਅਤੇ ਤੁਹਾਡੇ ਲਈ ਅਤੇ ਤੇਰੇ ਦੇਸ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ ਜਿਹ ਨੂੰ ਤੂੰ ਮਿਸਰ ਤੋਂ, ਕੌਮਾਂ ਤੋਂ ਅਤੇ ਉਨ੍ਹਾਂ ਦਿਆਂ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ਹੈ?
IRVPA ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?