Versions
PAV ਜਦ ਦਾ ਮੈਂ ਇਸਰਾਏਲ ਨੂੰ ਮਿਸਰੋ ਕੱਢ ਲਿਆਇਆ ਹਾਂ ਅੱਜ ਤੋੜੀ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਯਾ ਡੇਹਰੇ ਵਿੱਚ ਫਿਰਦਾ ਰਿਹਾ
IRVPA ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।