Versions
PAV ਅਤੇ ਜਿੱਥੇ ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰਿਆਂ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਉਨ੍ਹਾਂ ਲੋਕਾਂ ਵਰਗਾ ਜਿਨ੍ਹਾਂ ਦਾ ਨਾਉਂ ਜਗਤ ਵਿੱਚ ਵੱਡਾ ਹੈ ਤੇਰਾ ਨਾਉਂ ਵੱਡਾ ਕੀਤਾ
IRVPA ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।