Bible Versions
Bible Books

2 Timothy 2:9 (LITV) Literal Translation of the Holy Bible

Versions

PAV   ਜਿਹ ਦੇ ਨਮਿੱਤ ਮੈਂ ਬਦਕਾਰ ਵਾਂਙੁ ਬੰਧਨਾਂ ਤੀਕ ਦਾ ਦੁਖ ਭੋਗਦਾ ਹਾਂ ਪਰੰਤੂ ਪਰਮੇਸ਼ੁਰ ਦਾ ਬਚਨ ਬੱਧਾ ਹੋਇਆ ਨਹੀਂ
ERVPA   ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕਡ਼ਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾਡ਼ਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸਕਦੀਆਂ।
IRVPA   ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us