Bible Versions
Bible Books

2 Timothy 4:13 (LITV) Literal Translation of the Holy Bible

Versions

PAV   ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸਾਂ ਅਤੇ ਪੋਥੀਆਂ ਅਤੇ ਖਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ
ERVPA   ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸਨੂੰ ਮੇਰੇ ਕੋਲ ਲੈਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹਡ਼ੀਆਂ ਕਿਤਾਬਾਂ ਮੈਂ ਭੇਡ ਦੀ ਖਲ੍ਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵਧ ਲੋਡ਼ ਹੈ।
IRVPA   ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us