Versions
PAV ਅਪੁੱਲੋਸ ਨਾਮੇ ਇੱਕ ਯਹੂਦੀ ਜਿਹ ਦੀ ਜੰਮਣ ਭੂਮੀ ਸਿੰਕਦਰਿਯਾ ਸੀ ਅਰ ਜੋ ਸੁਆਰਾ ਬੋਲਣ ਵਾਲਾ ਅਤੇ ਲਿਖਤਾਂ ਵਿੱਚ ਵੱਡਾ ਸੁਚੇਤ ਸੀ ਅਫ਼ਸੁਸ ਵਿੱਚ ਆਇਆ
ERVPA ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪਢ਼ਿਆ-ਲਿਖਿਆ ਆਦਮੀ ਸੀ। ਉਸਨੂੰ ਪੋਥੀਆਂ ਬਾਰੇ ਬਡ਼ੀ ਜਾਣਕਾਰੀ ਸੀ।
IRVPA {ਅਫ਼ਸੁਸ ਨਗਰ ਵਿੱਚ ਅਪੁੱਲੋਸ} PS ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।