Versions
PAV ਤੁਸੀਂ ਆਪ ਜਾਣਦੋ ਹੋ ਕਿ ਭਈ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ
ERVPA ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।
IRVPA ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।