Bible Versions
Bible Books

Acts 24:26 (LITV) Literal Translation of the Holy Bible

Versions

PAV   ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ
ERVPA   ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
IRVPA   ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us