Versions
PAV ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਦੀਨੀ ਝਗੜਿਆਂ ਤੋਂ ਅੱਛੀ ਤਰਾਂ ਮਹਿਰਮ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਧੀਰਜ ਨਾਲ ਮੇਰੀ ਗੱਲ ਸੁਣਿਓ
ERVPA ਮੈਂ ਵਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹਡ਼ੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
IRVPA ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।