Versions
PAV ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸੱਕਦਾ ।।
ERVPA ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸਨੂੰ ਅਜ਼ਾਦ ਕੀਤਾ ਜਾ ਸਕਦਾ ਸੀ।”
IRVPA ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ। PE